ਕੁੱਤੇ ਭੌਂਕਣ ਤਾਂ ਚੰਦ ਨੂੰ ਕੀ॥
Kutte Bhaunkan Taan Chand Nu Ki
ਅਰਥ · Meaning (Punjabi)
ਬੰਦੇ ਦਾ ਥੁੱਕਿਆ ਚੰਦ ਤੀਕ ਨਹੀਂ ਅੱਪੜਦਾ॥ ਸੱਚੇ ਸੁੱਚੇ ਆਦਮੀ ਦੀ ਲੋਕੀਂ ਭਾਵੇਂ ਕਿੰਨੀ ਨਿੰਦਿਆ ਪਏ ਕਰਨ ਉਹ ਉਹਦਾ ਕੁਝ ਨਹੀਂ ਵਿਗਾੜ ਸਕਦੇ।
Literal Translation
What does the moon care if the dog barks?
English Meaning
Ignorance or criticism cannot affect the important.
English Equivalent
Let the dog bark, the caravan moves on.
