ਭੁੱਖ ਲੱਗੇ ਤਾਂ ਤੰਦੂਰ ਦੀ, ਢਿੱਡ ਭਰੇ ਤਾਂ ਦੂਰ ਕੀ (ਪਹਿਲਾਂ ਪੇਟ ਪੂਜਾ ਫੇਰ ਕੰਮ ਦੂਜਾ)॥
Bhukh Lage Ta Tandoor Di, Dhidd Bhare Ta Door Ki
ਅਰਥ · Meaning (Punjabi)
ਭੁੱਖੇ ਆਦਮੀ ਨੂੰ ਜਦ ਤੀਕ ਰੋਟੀ ਨਾ ਮਿਲੇ, ਉਹ ਕਿਸੇ ਕੰਮ ਨੂੰ ਜਾਣਾ ਨਹੀਂ ਚਾਹੁੰਦਾ, ਪੇਟ ਨਾ ਪਈਆਂ ਰੋਟੀਆਂ, ਸੱਭੇ ਗੱਲਾਂ ਖੋਟੀਆਂ।
Literal Translation
If hungry, the oven is near; if full, distance is far.
English Meaning
Hunger drives priorities; once satisfied, urgency diminishes.
English Equivalent
Hunger makes the mill go.
